UK News

ਜੈਸ਼ੰਕਰ ਨਾਲ ਬਰਤਾਨੀਆਂ ਗਏ ਭਾਰਤੀ ਵਫ਼ਦ ਦੇ ਦੋ ਮੈਂਬਰਾਂ ਨੂੰ ਕਰੋਨਾ

ਲੰਡਨ, 5 ਮਈ

 

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਨਾਲ ਬਰਤਾਨੀਆਂ ਗਏ ਵਫ਼ਦ ਦੇ ਦੋ ਮੈਂਬਰਾਂ ਨੇ ਕਰੋਨਾ ਹੋ ਗਿਆ ਹੈ। ਜੈਸ਼ੰਕਰ ਨੇ ਬੁੱਧਵਾਰ ਨੂੰ ਟਵੀਟ ਕੀਤਾ, ” ਬੀਤੀ ਸ਼ਾਮ ਜਾਣਕਾਰੀ ਮਿਲੀ ਕਿ ਵਫ਼ਦ ਦੇ ਦੋ ਮੈਂਬਰਾਂ ਨੂੰ ਕਰੋਨਾ ਹੋ ਗਿਆ ਹੈ।”