Monthly Archives: December 2015

ਦਿੱਲੀ ਪੁਲਸ ਨੇ ਅਲਕਾਇਦਾ ਦਾ ਤੀਜਾ ਅੱਤਵਾਦੀ ਕੀਤਾ ਗ੍ਰਿਫਤਾਰ, ਜੋ ਸੀ ਵੱਡੇ ਹਮਲੇ ਦੀ ਤਾਕ ‘ਚ

ਨਵੀਂ ਦਿੱਲੀ— ਦਿੱਲੀ ਪੁਲਸ ਦੇ ਸਪੈਸ਼ਲ ਸੈਲ ਨੇ ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲੇ ਤੋਂ ਵੀਰਵਾਰ ਨੂੰ ਅਲਕਾਇਦਾ ਦੇ ਇਕ ਹੋਰ ਸ਼ੱਕੀ ਅੱਤਵਾਦੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਮੁਤਾਬਕ ਫੜੇ ਗਏ ਅੱਤਵਾਦੀ ਦੀ ਪਛਾਣ ਜਫਰ ਮਸੂਦ ਦੇ ਰੂਪ ਵਿਚ ਕੀਤੀ

ਅਦਾਲਤਾਂ ‘ਚ ਲੰਬੇ ਸਮੇਂ ਤੋਂ ਲਟਕੇ ਮਾਮਲਿਆਂ ਦੀ ਗਿਣਤੀ ਘੱਟ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਸਰਕਾਰ

ਨਵੀਂ ਦਿੱਲੀ— ਸਰਕਾਰ ਨੇ ਵੀਰਵਾਰ ਨੂੰ ਇਹ ਸਵੀਕਾਰ ਕੀਤਾ ਹੈ ਕਿ ਦੇਸ਼ ਦੀਆਂ ਅਦਾਲਤਾਂ ‘ਚ ਕਾਫੀ ਗਿਣਤੀ ‘ਚ ਮਾਮਲੇ ਸ਼ਾਮਲ ਹਨ ਅਤੇ ਇਨ੍ਹਾਂ ਨੂੰ ਘੱਟ ਕਰਨ ਦੀ ਦਿਸ਼ਾ ‘ਚ ਸਰਕਾਰ ਪ੍ਰਸ਼ਾਸਨਿਕ ਅਤੇ ਹੋਰ ਪਹਿਲ ਕਰ ਰਹੀ ਹੈ। ਇਸ ਦੇ ਨਤੀਜੇ

ਨੇਪਾਲ ਭੂਚਾਲ ਦੇ 7 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰਾਂ ਨੂੰ ਨਹੀਂ ਮਿਲੀ ਕੋਈ ਰਾਹਤ

ਨੇਪਾਲ— ਨੇਪਾਲ ‘ਚ ਭੂਚਾਲ ਨੂੰ ਆਏ ਤਰਕਰੀਬਨ 7 ਮਹੀਨੇ ਬੀਤ ਗਏ ਹਨ ਪਰ ਇਸ ਭੂਚਾਲ ਨਾਲ ਪ੍ਰਭਾਵਿਤ ਹੋਏ ਲੋਕਾਂ ਨੂੰ ਅਜੇ ਤੱਕ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਨੇਪਾਲੀ ਪ੍ਰਧਾਨ ਮੰਤਰੀ ਕੇ. ਪੀ. ਓਲੀ ਕਹਿ ਰਹੇ ਹਨ ਕਿ ਉਨ੍ਹਾਂ ਦੇ

ਸਿੱਖਾਂ ਦਾ ਮਜ਼ਾਕ ਉਡਾਉਣ ਵਾਲੇ ਚੁਟਕਲਿਆਂ ‘ਤੇ ਪਾਬੰਦੀ ਦੀ ਮੰਗ ਨੇ ਫੜਿਆ ਜ਼ੋਰ

ਨਵੀਂ ਦਿੱਲੀ— ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਚੁਟਕਿਆਂ ‘ਤੇ ਪਾਬੰਦੀ ਦੀ ਮੰਗ ਕਰਨ ਵਾਲੀ ਆਨਲਾਈਨ ਪਟੀਸ਼ਨ ਨੂੰ ਦੁਨੀਆ ਭਰ ਤੋਂ ਜ਼ਬਰਦਸਤ ਸਮਰਥਨ ਮਿਲ ਰਿਹਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਮੁਤਾਬਕ ਇਕ ਪਟੀਸ਼ਨ ‘ਤੇ

ਪ੍ਰਦੂਸ਼ਣ ਘੱਟ ਕਰਨ ਲਈ ਮੋਦੀ ਨੇ ਕੀਤੀ ਪਹਿਲ, ਸੰਸਦ ਮੈਂਬਰਾਂ ਨੂੰ ਦੇਣਗੇ ਤੋਹਫਾ

ਨਵੀਂ ਦਿੱਲੀ— ਪ੍ਰਦੂਸ਼ਣ ‘ਤੇ ਵਧਦੀ ਚਰਚਾ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ਮੈਂਬਰਾਂ ਨੂੰ ਤੋਹਫਾ ਦੇਣਗੇ। ਮੋਦੀ ਬਿਜਲੀ ਨਾਲ ਚੱਲਣ ਵਾਲੀਆਂ ਦੋ ਬੱਸਾਂ ਸੰਸਦ ਮੈਂਬਰਾਂ ਲਈ ਪ੍ਰਦਾਨ ਕਰਨਗੇ। ਇਸ ਨਾਲ ਰਾਸ਼ਟਰੀ ਰਾਜਧਾਨੀ ਵਿਚ ਵਧਦੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਉਨ੍ਹਾਂ ਨੂੰ