Menu
Breaking News

ਮੁੰਬਈ : ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਦਿੱਲੀ ਸਥਿਤ ਛੇ ਗੈਰ ਬੈਂਕਿੰਗ ਵਿੱਤੀ ਕੰਪਨੀਆਂ (ਐਨਬੀਐਫਸੀ) ਦਾ ਲਾਇਸੈਂਸ ਰੱਦ ਕੀਤਾ ਹੈ। ਇਸ ਤੋਂ ਬਾਅਦ ਇਹ ਕਿਸੇ ਵੀ ਤਰ੍ਹਾਂ ਦਾ ਵਪਾਰ ਨਹੀਂ ਕਰ ਸਕਣਗੀਆਂ। ਇਹ ਹੋਰ ਗੱਲ ਹੈ ਕਿ ਇਨ੍ਹਾਂ ਦਾ ਲਾਇਸੈਂਸ ਰੱਦ ਕਰਨ ਦਾ ਕਾਰਨ ਨਹੀਂ ਦੱਸਿਆ ਗਿਆ ਹੈ। ਆਰਬੀਆਈ ਦੇ ਨੋਟੀਫਿਕੇਸ਼ਨ ਅਨੁਸਾਰ ਜਿਨ੍ਹਾਂ ਛੇ ਐਨਬੀਐਫਸੀ ...

ਲੰਡਨ, 17 ਅਗਸਤ (ਪੀ. ਟੀ. ਆਈ.)-ਲੰਡਨ ਦੇ ਓਵਲ ਮੈਦਾਨ ‘ਤੇ ਜਾਰੀ ਪੰਜਵੇਂ ਤੇ ਆਖਰੀ ਟੈਸਟ ਮੈਚ ‘ਚ ਵੀ ਭਾਰਤ ਨੂੰ ਤੀਸਰੇ ਦਿਨ ਹੀ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਇੰਗਲੈਂਡ ਨੇ 5 ਮੈਚਾਂ ਦੀ ਲੜੀ 3-1 ਨਾਲ ਆਪਣੇ ਨਾਂਅ ਕੀਤੀ | ਇੰਗਲੈਂਡ ਨੇ ਆਖਰੀ ਟੈਸਟ ‘ਚ ਭਾਰਤ ਨੂੰ ਇਕ ਪਾਰੀ ਤੇ 244 ਦੌੜਾਂ ਨਾਲ ...

ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਦੇਸ਼ ਦੇ ਆਜ਼ਾਦੀ ਦਿਵਸ ਦੇ ਮੌਕੇ ‘ਤੇ ਕਸ਼ਮੀਰ ਦਾ ਮੁੱਦਾ ਉਛਾਲਿਆ ਹੈ। ਇਸਲਾਮਾਬਾਦ ‘ਚ ਸੁਤੰਤਰਤਾ ਦਿਵਸ ਪਰੇਡ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਸ਼ਮੀਰ ਭਾਰਤ-ਪਾਕਿਸਤਾਨ ਸਬੰਧਾਂ ‘ਚ ਤਣਾਅ ਦਾ ਪ੍ਰਮੁੱਖ ਕਾਰਨ ਹੈ। ਉਨ੍ਹਾਂ ਨੇ ਇਸ ਮੁੱਦੇ ਦਾ ਸ਼ਾਂਤੀਪੂਰਣ ਹੱਲ ਕੱਢਣ ਦੀ ਅਪੀਲ ਕੀਤੀ ਤਾਂ ਜੋ ...

ਨਵੀਂ ਦਿੱਲੀ : ਦੇਰੀ ਨਾਲ ਨਿਆਂ ਮਿਲਣ ਦੀ ਸ਼ਿਕਾਇਤ ਕਰਨ ਵਾਲਿਆਂ ਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਦੇਸ਼ ਦੀ ਸਰਬਉੱਚ ਅਦਾਲਤ ਦੇ ਮੁੱਖ ਜੱਜ ‘ਤੇ ਹਮਲੇ ਦੇ ਮਾਮਲੇ ਵਿਚ ਵੀ ਨਿਆਂ ਮਿਲਣ ਵਿਚ 39 ਸਾਲ ਲੱਗ ਗਏ। ਸੁਪਰੀਮ ਕੋਰਟ ਦੇ ਚੀਫ ਜਸਟਿਸ ਏ. ਐਨ. ਰਾਏ ਦੀ ਕਾਰ ‘ਤੇ ਸੰਨ 1975 ਵਿਚ ਹੈਂਡ ਗ੍ਰਨੇਡ ਨਾਲ ...

ਚੰਡੀਗੜ੍ਹ, 13 ਅਗਸਤ (ਏਜੰਸੀ)-ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਮੇਤ ਪੂਰੇ ਦੇਸ਼ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੁਤੰਤਰਤਾ ਦਿਵਸ ਮੌਕੇ ਅਹਿਮ ਸ਼ਖ਼ਸੀਅਤਾਂ ਵਲੋਂ ਤਿਰੰਗਾ ਲਹਿਰਾਉਣ ਵਾਲੇ ਸਥਾਨਾਂ, ਚੰਡੀਗੜ੍ਹ, ਪਾਣੀਪਤ, ਅੰਬਾਲਾ, ਲੁਧਿਆਣਾ ਤੇ ਜਲੰਧਰ ਰੇਲਵੇ ਸਟੇਸ਼ਨਾਂ ਸਮੇਤ ਹੋਰ ਅਹਿਮ ਸਥਾਨਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰ ...