ਨਿਊਯਾਰਕ/ਸਰੀ : ਬੀਤੇ ਦਿਨੀਂ ਕੈਨੇਡਾ ਦੇ ਪੰਜਾਬੀਆਂ ਦੀ ਸੰਘਣੀ ਆਬਾਦੀ ਵਾਲੇ ਸ਼ਹਿਰ ਸਰੀ ਵਿਚ ਸਥਿਤ ਇੱਕ ਪਾਰਕ ਵਿੱਚ ਪੰਜਾਬੀ ਬੀਬੀਆਂ ‘ਤੇ ਇੱਕ ਗੋਰੇ ਜੋੜੇ ਵੱਲੋਂ ਨਸਲੀ ਹਮਲਾ ਕੀਤਾ ਗਿਆ। ਉਹਨਾਂ ਵੱਲੋਂ ਪੰਜਾਬੀ ਬਜ਼ੁਰਗ ਬੀਬੀਆਂ ‘ਤੇ ਕੂੜਾ ਸੁੱਟਿਆ ਗਿਆ ਅਤੇ ਉਹਨਾਂ ਨੂੰ ਗਾਲਾਂ ਕੱਢੀਆਂ ਗਈਆਂ।