Punjab News

ਕੋਟਕਪੂਰਾ ਗੋਲੀ ਕਾਂਡ: 22 ਜੂਨ ਨੂੰ ਸਿਟ ਅੱਗੇ ਪੇਸ਼ ਹੋਣਗੇ ਪ੍ਰਕਾਸ਼ ਸਿੰਘ ਬਾਦਲ

ਚੰਡੀਗੜ੍ਹ, 20 ਜੂਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਸਿਟ) ਅੱਗੇ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ਐੱਮਐੱਲਏ ਫਲੈਟ ਸੈਕਟਰ-4 ਵਿੱਚ 22 ਜੂਨ ਨੂੰ ਸਵੇਰੇ 10.30 ਵਜੇ ਪੇਸ਼ ਹੋਣਗੇ।