Punjab News

‘ਰਾਸ਼ਟਰੀ ਸਿੱਖ ਸੰਗਤ’ ਦੇ ਜੱਥੇ ਵੱਲੋਂ ਰਾਜਪਾਲ ਨਾਲ ਮੁਲਾਕਾਤ, ਲਵ ਜਿਹਾਦ ਖ਼ਿਲਾਫ਼ ਕਾਨੂੰਨ ਬਣਾਉਣ ਦੀ ਮੰਗ

 
 

ਇਸ ਮੌਕੇ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲਵ ਜਿਹਾਦ ਦੇ ਖ਼ਿਲਾਫ਼ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ‘ਚ ਕਾਨੂੰਨ ਬਣਿਆ ਹੈ, ਉਸੇ ਤਰ੍ਹਾਂ ਲਵ ਜਿਹਾਦ ਦੇ ਖ਼ਿਲਾਫ਼ ਦੇਸ਼ ਭਰ ‘ਚ ਸਖ਼ਤ ਕਾਨੂੰਨ ਬਣਾਏ ਜਾਣੇ ਚਾਹੀਦੇ ਹਨ ਅਤੇ ਜੰਮੂ-ਕਸ਼ਮੀਰ ‘ਚ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ।