ਲੰਡਨ-ਯੂਰਪ ਦੇ ਮੈਡੀਕਲ ਰੈਗੂਲੇਟਰ ਨੇ ਕਿਹਾ ਕਿ ਉਹ ਇਸ ਦਾ ਬਾਰੇ ‘ਚ ਫੈਸਲਾ ਕਰਨ ਲਈ ਅੰਕੜਿਆਂ ਦੀ ਸਮੀਖਿਆ ਕਰੇਗਾ ਕਿ ਫਾਰਮਾਸਿਊਟੀਕਲ ਕੰਪਨੀ ਬਾਵਰੀਅਨ ਨਾਰਡਿਕ ਵੱਲੋਂ ਬਣਾਏ ਗਏ ਸਮਾਲਪੌਕਸ (ਚੇਚਕ) ਦੇ ਟੀਕੇ ਨੂੰ ਮੰਕੀਪੌਕਸ ਦੇ ਇਲਾਜ ‘ਚ ਵਰਤਿਆ ਜਾ ਸਕਦਾ ਹੈ। ਯੂਰਪ ਮਹਾਂਦੀਪ ‘ਚ ਮੰਕੀਪੌਕਸ ਦੇ ਵਧਦੇ ਕਹਿਰ ਦਰਮਿਆਨ ਇਹ ਬਿਆਨ ਆਇਆ ਹੈ। ਈ.ਯੂ. ਦੇ ਡਰੱਗ […]
Blog
ਸਿੱਧੂ ਮੂਸੇਵਾਲਾ ਕਤਲ ਕਾਂਡ ਚ ਪੁਲਸ ਨੇ ਇਕ ਹੋਰ ਵਿਅਕਤੀ ਨੂੰ ਪਿਸਤੌਲ ਸਮੇਤ ਲਿਆ ਹਿਰਾਸਤ ’ਚ
ਮਾਨਸਾ : ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਕੇ ਲਾਰੈਂਸ ਬਿਸ਼ਨੋਈ ਨੂੰ 13 ਦਿਨ ਪੁਲਸ ਰਿਮਾਂਡ ‘ਤੇ ਰੱਖਣ ਤੋਂ ਬਾਅਦ ਵੀ ਮਾਨਸਾ ਪੁਲਸ ਨੇ ਅਜੇ ਤੱਕ ਕੋਈ ਖੁਲਾਸਾ ਨਹੀਂ ਕੀਤਾ। ਹੁਣ ਤੱਕ ਮਾਨਸਾ ਪੁਲਸ ਕਰੀਬ ਅੱਧੀ ਦਰਜਨ ਵਿਅਕਤੀਆਂ ਨੂੰ ਬਾਹਰਲੀਆਂ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਪੁੱਛਗਿੱਛ ਕਰ ਚੁੱਕੀ ਹੈ ਪਰ ਪੁਲਸ ਨੇ ਇਸ […]
ਕੂਮ ਕਲਾਂ ਵਿਖੇ ਪ੍ਰਸਤਾਵਿਤ ਟੈਕਸਟਾਈਲ ਪਾਰਕ ’ਚ ਦਰਿਆਈ ਪ੍ਰਦੂਸ਼ਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ: CM ਮਾਨ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੂਮ ਕਲਾਂ (ਲੁਧਿਆਣਾ) ਵਿਖੇ ਪ੍ਰਸਤਾਵਿਤ ‘ਮੈਗਾ ਇੰਟੈਗਰੇਟਿਡ ਟੈਕਸਟਾਈਲ ਰੀਜਨ ਅਤੇ ਐਪਰਲ ਪਾਰਕ’ ਵਿੱਚ ਕਿਸੇ ਤਰ੍ਹਾਂ ਦੇ ਦਰਿਆਈ ਪ੍ਰਦੂਸ਼ਣ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕੇਂਦਰ ਤੇ ਰਾਜ ਪ੍ਰਦੂਸ਼ਣ ਕੰਟਰੋਲ ਬੋਰਡਾਂ ਵੱਲੋਂ ਨਿਰਧਾਰਤ ਸਾਰੀਆਂ ਵਾਤਾਵਰਣ ਪ੍ਰਵਾਨਗੀਆਂ ਅਤੇ ਮਾਪਦੰਡਾਂ ਦੀ ਪੂਰੀ ਪਾਲਣਾ ਕੀਤੀ ਜਾਵੇਗੀ। ਵਿਧਾਇਕ […]
PM ਮੋਦੀ ਨੇ ਕੈਨੇਡੀਅਨ PM ਟਰੂਡੋ ਨਾਲ ਕੀਤੀ ਮੁਲਾਕਾਤ, ਵਪਾਰਕ ਸਬੰਧਾਂ ਨੂੰ ਲੈ ਕੇ ਹੋਈ ਗੱਲਬਾਤ
ਏਲਮਾਉ/ਜਰਮਨੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ7 ਸਿਖ਼ਰ ਸੰਮੇਲਨ ਦੌਰਾਨ ਸੋਮਵਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇਤਾਵਾਂ ਨੇ ਦੋਵਾਂ ਦੇਸ਼ਾਂ ਵਿਚਾਲੇ ਦੋਸਤਾਨਾ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਸੁਰੱਖਿਆ ਅਤੇ ਅੱਤਵਾਦ ਨਾਲ ਨਜਿੱਠਣ ਦੇ ਮੁੱਦਿਆਂ ਨੂੰ ਵਧਾਉਣ ‘ਤੇ ਚਰਚਾ ਕੀਤੀ। […]
ਪੰਜਾਬ ਬਜਟ 2022 : ਵਿੱਤ ਮੰਤਰੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦਿੱਤੇ ਗੱਫ਼ੇ, ਕੀਤੇ ਵੱਡੇ ਐਲਾਨ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣਾ ਪਹਿਲਾ ਪੇਸ਼ ਕਰ ਦਿੱਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿਚ ਇਹ ਬਜਟ ਪੇਸ਼ ਕਰਦੇ ਹੋਏ ਕਿਹਾ ਕਿ ਇਕ ਲੱਖ 55 ਹਜ਼ਾਰ 860 ਕਰੋੜ ਰੁਪਏ ਦੇ ਬਜਟ ਖਰਚੇ ਦਾ ਅਨੁਮਾਨ ਰੱਖਿਆ ਗਿਆ ਹੈ। ਇਹ ਸਾਲ 2021-22 ਤੋਂ 14 ਫੀਸਦੀ ਜ਼ਿਆਦਾ ਹੈ। ਚੀਮਾ […]
ਸੁਖਬੀਰ ਸਿੰਘ ਬਾਦਲ ਵਲੋਂ ਅਸਤੀਫ਼ੇ ਦੀ ਖ਼ਬਰਾਂ ਦਰਮਿਆਨ ਅਕਾਲੀ ਦਲ ਦੀ ਪ੍ਰੈੱਸ ਕਾਨਫਰੰਸ, ਆਇਆ ਵੱਡਾ ਬਿਆਨ
ਚੰਡੀਗੜ੍ਹ : ਸੁਖਬੀਰ ਬਾਦਲ ਵਲੋਂ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ੇ ਦਿੱਤੇ ਜਾਣ ਦੀ ਖ਼ਬਰਾਂ ਦਰਮਿਆਨ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਇਸ ਨੂੰ ਮਹਿਜ਼ ਅਫਵਾਹ ਕਰਾਰ ਦਿੱਤਾ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸੁਖਬੀਰ ਬਾਦਲ ਵਲੋਂ ਅਸਤੀਫਾ ਦਿੱਤੇ ਜਾਣ ਵਰਗੀ […]
ਰਾਜਨਾਥ ਸਿੰਘ ਨੇ ਮਲੇਸ਼ੀਆਈ ਹਮਰੁਤਬਾ ਨਾਲ ਦੋ-ਪੱਖੀ ਸੰਬੰਧਾਂ ਤੇ ਗੱਲਬਾਤ ਕੀਤੀ
ਨਵੀਂ ਦਿੱਲੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਆਪਣੇ ਮਲੇਸ਼ੀਆਈ ਹਮਰੁਤਬਾ ਹਿਸ਼ਾਮੁਦੀਨ ਬਿਨ ਹੁਸੈਨ ਨਾਲ ਗੱਲਬਾਤ ਕੀਤੀ ਅਤੇ ਦੋਹਾਂ ਦੇਸ਼ਾਂ ਦਰਮਿਆਨ ਰੱਖਿਆ ਸਹਿਯੋਗ ਨੂੰ ਹੋਰ ਅੱਗੇ ਵਧਾਉਣ ਦੇ ਮੌਕਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਰਾਜਨਾਥ ਸਿੰਘ ਨੇ ਟਵੀਟ ਕੀਤਾ,”ਮਲੇਸ਼ੀਆ ਦੇ ਸੀਨੀਅਰ ਰੱਖਿਆ ਮੰਤਰੀ ਹਿਸ਼ਾਮੁਦੀਨ ਬਿਨ ਹੁਸੈਨ ਨਾਲ ਵੀਡੀਓ ਕਾਨਫਰੰਸ ਰਾਹੀਂ ਬਿਹਤਰੀਨ ਗੱਲਬਾਤ ਹੋਈ।” ਉਨ੍ਹਾਂ ਨੇ ਭਾਰਤ […]
ਜਰਮਨੀ ਦੇ ਚਾਂਸਲਰ ਓਲਾਫ ਸਕੋਲਜ਼ ਨੇ ਜੀ-7 ਸੰਮੇਲਨ ਚ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਸਵਾਗਤ
ਇਲਾਮਾਊ – ਜਰਮਨੀ ਦੇ ਚਾਂਸਲਰ ਓਲਾਫ ਸਕੋਲਜ਼ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜੀ-7 ਸੰਮੇਲਨ ‘ਚ ਸਵਾਗਤ ਕੀਤਾ, ਜਿੱਥੇ ਦੁਨੀਆ ਦੇ ਸੱਤ ਸਭ ਤੋਂ ਅਮੀਰ ਦੇਸ਼ਾਂ ਦੇ ਨੇਤਾ ਯੂਕ੍ਰੇਨ ‘ਤੇ ਰੂਸੀ ਹਮਲੇ, ਖੁਰਾਕ ਸੁਰੱਖਿਆ ਅਤੇ ਅੱਤਵਾਦ ਨਾਲ ਮੁਕਾਬਲਾ ਸਮੇਤ ਵੱਖ-ਵੱਖ ਮਹੱਤਵਪੂਰਨ ਗਲੋਬਲ ਮੁੱਦਿਆਂ ‘ਤੇ ਚਰਚਾ ਕਰਨਗੇ। ਸਕੋਲਜ਼ ਨੇ ਪ੍ਰਧਾਨ ਮੰਤਰੀ ਮੋਦੀ ਦਾ ਦੱਖਣੀ […]
ਪੰਜਾਬ ਦੇ ਕਾਲਜਾਂ ਦੀ 100 ਫ਼ੀਸਦੀ ਮਾਨਤਾ ਹੋ ਸਕਦੀ ਹੈ ਰੱਦ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ (ਪੀ. ਯੂ.) ਦੇ ਕੇਂਦਰੀ ਯੂਨੀਵਰਸਿਟੀ ਬਣਨ ਨਾਲ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਾਲਜਾਂ ਦੀ ਮਾਨਤਾ 100 ਫ਼ੀਸਦੀ ਰੱਦ ਕੀਤੀ ਜਾ ਸਕਦੀ ਹੈ। ਇਨ੍ਹਾਂ ਕਾਲਜਾਂ ਦੀ ਮਾਨਤਾ ਲਈ ਪੰਜਾਬ ਸਰਕਾਰ ਨੇ ਨਵੇਂ ਬਦਲ ਵੀ ਲੱਭੇ ਲਏ ਹਨ। ਜਾਣਕਾਰੀ ਅਨੁਸਾਰ ਜੇਕਰ ਪੀ. ਯੂ. ਕੇਂਦਰੀ ਯੂਨੀਵਰਸਿਟੀ ਬਣ ਜਾਂਦੀ ਹੈ ਤਾਂ ਪੀ. ਯੂ. ਨਾਲ ਪੰਜਾਬ […]