ਟੋਕੀਓ, 7 ਅਗਸਤ-ਇਥੇ ਭਾਰਤ ਦੇ ਨੀਰਜ ਚੋਪੜਾ ਨੇ ਟੋਕੀਓ ਓਲੰਪਿਕਸ ਵਿੱਚ ਪੁਰਸ਼ਾਂ ਦੇ ਜੈੈਵੇਲਿਨ ਥ੍ਰੋਅ ਫਾਈਨਲ ਵਿੱਚ ਸੋਨ ਤਗਮਾ ਜਿੱਤ ਲਿਆ। ਉਸ ਨੇ 87.58 ਮੀਟਰ ਜੈਵੇਲਿਨ ਸੁੱਟ ਕੇ ਭਾਰਤ ਨੂੰ ਇਨ੍ਹਾਂ ਖੇਡਾਂ ਵਿੱਚ ਪਹਿਲਾ ਸੋਨ ਤਗਮਾ ਜਿਤਾਇਆ। ਭਾਰਤ ਨੇ ਓਲੰਪਿਕਸ ਅੰਦਰ ਅਥਲੈਟਿਕਸ ਵਿੱਚ ਪਹਿਲੀ ਵਾਰ ਸੋਨ ਤਗਮਾ ਜਿੱਤਿਆ ਹੈ। ਨੀਰਜ ਭਾਰਤ ਵੱਲੋਂ ਵਿਅਕਤੀਗਤ ਸੋਨ ਤਗਮਾ ਜਿੱਤਣ […]