ਨਵੀਂ ਦਿੱਲੀ- ਇਸਪਾਤ ਮੰਤਰੀ ਰਾਮਚੰਦਰ ਪ੍ਰਸਾਦ ਸਿੰਘ ਨੇ ਬੁੱਧਵਾਰ ਨੂੰ ਸੂਰਤ ’ਚ ਸਟੀਲ ਸਲੈਗ ਨਾਲ ਬਣੇ 6 ਲੇਨ ਵਾਲੇ ਹਾਈਵੇਅ ਦਾ ਉਦਘਾਟਨ ਕੀਤਾ। ਇਹ ਦੇਸ਼ ’ਚ ਪਹਿਲੀ ਅਜਿਹੀ ਸੜਕ ਹੈ। ਮੰਤਰੀ ਨੇ ਕਿਹਾ ਕਿ 100 ਫ਼ੀਸਦੀ ਸਟੀਲ-ਪ੍ਰੋਸੈਸਡ ਸਲੈਗ ਦਾ ਇਸਤੇਮਾਲ ਕਰ ਕੇ ਬਣਾਈ ਗਈ ਇਹ ਸੜਕ ਸਟੀਲ ਯੰਤਰਾਂ ਦੀ ਟਿਕਾਊ ਸਮਰੱਥਾ ’ਚ ਸੁਧਾਰ ਕਰਨ ਦਾ […]
India News
‘ਅਗਨੀਪਥ’ ਭਰਤੀ ਯੋਜਨਾ ਨੂੰ ਲੈ ਕੇ ਬਿਹਾਰ ਸਮੇਤ ਕਈ ਸੂਬਿਆਂ ’ਚ ਉਬਾਲ, ਫੂਕੀਆਂ ਰੇਲਾਂ
ਨਵੀਂ ਦਿੱਲੀ/ਬਿਹਾਰ/ਹਰਿਆਣਾ- ਕੇਂਦਰ ਸਰਕਾਰ ਦੀ ‘ਅਗਨੀਪਥ’ ਭਰਤੀ ਯੋਜਨਾ ਨੂੰ ਲੈ ਕੇ ਵੀਰਵਾਰ ਨੂੰ ਕਈ ਸੂਬਿਆਂ ’ਚ ਵਿਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ। ਬਿਹਾਰ, ਰਾਜਸਥਾਨ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਝਾਰਖੰਡ ਅਤੇ ਮੱਧ ਪ੍ਰਦੇਸ਼ ਵਿਚ ਦੇ ਵਿਰੋਧ ਪ੍ਰਦਰਸ਼ਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਭਰਤੀ ਯੋਜਨਾ ਦੇ ਵਿਰੋਧ ’ਚ ਪ੍ਰਦਰਸ਼ਨਕਾਰੀਆਂ ਨੇ ਕਈ ਥਾਈਂ ਟਰੇਨਾਂ […]
ਸਕੂਲੀ ਸਿਲੇਬਸ ’ਚ ਸ਼ਾਮਲ ਹੋਵੇਗੀ ਖੇਤੀਬਾੜੀ, ਜਾਣੋ ਕੇਂਦਰ ਸਰਕਾਰ ਦੀ ਯੋਜਨਾ
ਜੈਤੋ– ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਸਕੂਲੀ ਸਿਲੇਬਸ ’ਚ ਖੇਤੀਬਾੜੀ ਨੂੰ ਸ਼ਾਮਲ ਕਰਨ ਲਈ ਯਤਨ ਕਰ ਰਹੀ ਹੈ। ਅਧਿਕਾਰਕ ਬਿਆਨ ਮੁਤਾਬਕ ਤੋਮਰ ਨੇ ਭਾਰਤੀ ਖੇਤੀਬਾੜੀ ਖੋਜ ਪਰਿਸ਼ਦ (ਆਈ. ਸੀ. ਏ. ਆਰ.) ਦੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਤੀਬਾੜੀ ਭਾਰਤੀ ਅਰਥਵਿਵਸਥਾ ਦੀ ਪਹਿਲ ਅਤੇ ਤਾਕਤ ਹੈ। ਇਹ ਪ੍ਰਤੀਕੂਲ ਹਾਲਾਤ ’ਚ […]
ਪੁਰਾਣੀਆਂ ਸਰਕਾਰਾਂ ਨੇ ਪੈਦਾ ਕੀਤੇ ਗੈਂਗਸਟਰ, ਹੁਣ ਇਨ੍ਹਾਂ ਨੂੰ ਸ਼ਹਿ ਦੇਣ ਵਾਲਾ ਕੋਈ ਨਹੀਂ : ਕੇਜਰੀਵਾਲ
ਜਲੰਧਰ ਪੰਜਾਬ ’ਚ ਆਮ ਆਦਮੀ ਪਾਰਟੀ (ਆਪ) ਬਣਨ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਯਾਨੀ ਕਿ ਬੁੱਧਵਾਰ ਨੂੰ ਪੰਜਾਬ ਦੇ ਜ਼ਿਲ੍ਹੇ ਜਲੰਧਰ ਪੁੱਜੇ ਹਨ। ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਵੋਲਵੋ ਬੱਸ ਸੇਵਾ ਦੀ ਸ਼ੁਰੂਆਤ ਕੀਤੀ। ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ […]
ਕੋਰੋਨਾ ਨੇ ਮੁੜ ਫੜੀ ਰਫ਼ਤਾਰ, ਦੇਸ਼ ਚ 8800 ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ
ਨਵੀਂ ਦਿੱਲੀ ਦੇਸ਼ ‘ਚ ਇਕ ਦਿਨ ‘ਚ ਕੋਰੋਨਾ ਦੇ 8,822 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 4,32,45,517 ਹੋ ਗਈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 53,637 ‘ਤੇ ਪਹੁੰਚ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਬੁੱਧਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਭਾਰਤ ‘ਚ ਸੰਕਰਮਣ ਨਾਲ 15 […]
SC ਦਾ ਵੱਡਾ ਫ਼ੈਸਲਾ, ਲਿਵ-ਇਨ ਰਿਲੇਸ਼ਨ ਦੌਰਾਨ ਪੈਦਾ ਹੋਏ ਬੱਚੇ ਵੀ ਜਾਇਦਾਦ ਦੇ ਹੱਕਦਾਰ
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਇਕ ਵੱਡਾ ਫ਼ੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਮੁਤਾਬਕ ਜੇਕਰ ਇਕ ਮਹਿਲਾ ਜਾਂ ਪੁਰਸ਼ ਲੰਬੇ ਲਮੇਂ ਤੱਕ ਨਾਲ ਰਹਿੰਦੇ ਹਨ ਯਾਨੀ ਕਿ ਲਿਵ-ਇਨ ਰਿਲੇਸ਼ਨ ’ਚ ਇਕੱਠੇ ਰਹਿੰਦੇ ਹਨ ਤਾਂ ਇਸ ਰਿਸ਼ਤੇ ਨੂੰ ‘ਵਿਆਹ’ ਮੰਨਿਆ ਜਾਵੇਗਾ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਇਸ ਰਿਸ਼ਤੇ ਤੋਂ ਪੈਦਾ ਬੱਚੇ ਨੂੰ ਜਾਇਦਾਦ ਪਾਉਣ ਦਾ ਅਧਿਕਾਰ […]
ਰਾਹੁਲ ਤੋਂ ED ਦੀ ਪੁੱਛ-ਗਿੱਛ ਦਰਮਿਆਨ ਸਮਰਿਤੀ ਇਰਾਨੀ ਦਾ ਤੰਜ਼, ਕਿਹਾ- ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ
ਨਵੀਂ ਦਿੱਲੀ– ਨੈਸ਼ਨਲ ਹੈਰਾਲਡ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਏ ਹਨ। ਭਾਜਪਾ ਨੇ ਮਨੀ ਲਾਂਡਿੰਗ ਮਾਮਲੇ ’ਚ ਰਾਹੁਲ ’ਤੇ ਦੋਸ਼ ਲਾਇਆ ਕਿ ਭ੍ਰਿਸ਼ਟਾਚਾਰ ਦੇ ਸਮਰਥਨ ’ਚ ਕੀਤੇ ਗਏ ਇਸ ਆਯੋਜਨ ਦਾ ਉਦੇਸ਼ ਗਾਂਧੀ ਪਰਿਵਾਰ ਦੀ 2,000 ਕਰੋੜ ਰੁਪਏ ਦੀ ਸੰਪਤੀ ਬਚਾਉਣਾ […]
ਸਿੱਧੂ ਮੂਸੇਵਾਲਾ ਕਤਲਕਾਂਡ : 4-5 ਸੂਬਿਆਂ ਦੀ ਪੁਲਸ ਜਾਂਚ ਚ ਜੁਟੀ
ਨਾਗਪੁਰ : ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਦਿਲੀਪ ਵਾਲਸੇ ਪਾਟਿਲ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਵਿੱਚ ਪਿਛਲੇ ਮਹੀਨੇ ਪ੍ਰਸਿੱਧ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ 4-5 ਸੂਬਿਆਂ ਦੀ ਪੁਲਸ ਕਰ ਰਹੀ ਹੈ।ਜਦੋਂ ਐਤਵਾਰ ਇੱਥੇ ਪੱਤਰਕਾਰਾਂ ਨੇ ਪਾਟਿਲ ਕੋਲੋਂ ਮੂਸੇਵਾਲਾ ਕਤਲਕਾਂਡ ਦੀ ਜਾਂਚ ਵਿੱਚ ਤਾਜ਼ਾ ਜਾਣਕਾਰੀ ਬਾਰੇ ਪੁੱਛਿਆ ਤਾਂ ਮੰਤਰੀ ਨੇ ਕਿਹਾ […]
ਸਿੱਧੂ ਮੂਸੇਵਾਲਾ ਕਤਲਕਾਂਡ: ਸਿਰਸਾ ਪੁਲਸ ਅਲਰਟ, ਅਪਰਾਧਕ ਰਿਕਾਰਡ ਵਾਲੇ 2900 ਲੋਕਾਂ ਦੀ ਬਣਾਈ ਸੂਚੀ
ਸਿਰਸਾ– ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ’ਚ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਤਾਰ ਜੁੜਨ ਮਗਰੋਂ ਹੁਣ ਸਿਰਸਾ ਪੁਲਸ ਅਲਰਟ ਹੋ ਗਈ ਹੈ। ਸਿਰਸਾ ਦੇ ਐੱਸ. ਪੀ. ਡਾ. ਅਰਪਿਤ ਜੈਨ ਦਾ ਕਹਿਣਾ ਹੈ ਕਿ ਪੁਲਸ ਨੇ ਅਪਰਾਧਕ ਗਤੀਵਿਧੀਆਂ ਨਾਲ ਜੁੜੇ ਲੋਕਾਂ ਦੀ ਸੂਚੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਖ਼ਾਸ ਕਰ ਕੇ ਗੈਂਗਸਟਰਾਂ ਨਾਲ ਜੁੜੇ […]
ਦੇਸ਼ ’ਚ ਫਿਰ ਵਧ ਰਹੇ ਕੋਰੋਨਾ ਦੇ ਮਾਮਲੇ, ਇਕ ਦਿਨ ’ਚ ਆਏ 8,582 ਨਵੇਂ ਮਾਮਲੇ
ਨਵੀਂ ਦਿੱਲੀ– ਦੇਸ਼ ਭਰ ’ਚ ਇਕ ਦਿਨ ’ਚ ਕੋਰੋਨਾ ਵਾਇਰਸ ਦੇ 8,582 ਨਵੇਂ ਮਾਮਲੇ ਸਾਹਮਣੇ ਆਏ, ਜਿਸ ਤੋਂ ਬਾਅਦ ਕੁੱਲ ਮਾਮਲਿਆਂ ਦੀ ਗਿਣਤੀ 4,32,22,017 ’ਤੇ ਪਹੁੰਚ ਗਈ। ਕੋਰੋਨਾ ਕਾਰਨ ਹਸਪਤਾਲਾਂ ’ਚ ਇਲਾਜ ਕਰਵਾ ਰਹੇ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 44,513 ਹੋ ਗਈ। ਕੇਂਦਰੀ ਸਿਹਤ ਮੰਤਰਾਲਾ ਨੇ ਐਤਵਾਰ ਨੂੰ ਜਾਰੀ ਕੀਤੇ ਅੰਕੜਿਆਂ ਮੁਤਾਬਕ ਬੀਤੇ 24 […]