Punjab News

ਸੁਖਬੀਰ ਬਾਦਲ ਦਾ ਵੱਡਾ ਐਲਾਨ, ਸਿੱਧੂ ਖ਼ਿਲਾਫ਼ ਅੰਮ੍ਰਿਤਸਰ ਪੂਰਬੀ ਸੀਟ ਤੋਂ ਚੋਣ ਲੜਨਗੇ ਮਜੀਠੀਆ

ਅੰਮ੍ਰਿਤਸਰ— ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਹਮੋ-ਸਾਹਮਮਣੇ ਹੋਣ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਮਜੀਠੀਆ ਨੂੰ ਅੰਮ੍ਰਿਤਸਰ ਦੀ ਪੂਰਬੀ ਸੀਟ ਤੋਂ ਚੋਣ ਮੈਦਾਨ ’ਚ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਉਤਰਾਰਿਆ ਗਿਆ ਹੈ। ਇਸ ਦਾ ਐਲਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੰਮ੍ਰਿਤਸਰ […]

Punjab News

ਜਲੰਧਰ ਜ਼ਿਲ੍ਹੇ ਚ ਕੋਰੋਨਾ ਦਾ ਕਹਿਰ ਜਾਰੀ, 680 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ, 5 ਦੀ ਮੌਤ

ਜਲੰਧਰ– ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਰਫ਼ਤਾਰ ਅਜੇ ਰੁਕਦੀ ਨਹੀਂ ਵਿਖਾਈ ਦੇ ਰਹੀ। ਐਤਵਾਰ ਨੂੰ ਵੀ 680 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਅਤੇ 21 ਸਾਲਾ ਕੁੜੀ ਸਮੇਤ 5 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਸਿਹਤ ਮਹਿਕਮੇ ਨੂੰ ਐਤਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ  ਤੋਂ ਕੁੱਲ 680 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ […]

Punjab News

ਭਾਜਪਾ ਨਾਲ ਗਠਜੋੜ ਕਰਨ ਵਾਲੇ ਅਕਾਲੀ ਦਲ ਸੰਯੁਕਤ ਵਲੋਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ : ਭਾਜਪਾ ਨਾਲ ਗਠਜੋੜ ਕਰਕੇ ਵਿਧਾਨ ਸਭਾ ਚੋਣਾਂ ਲੜਨ ਵਾਲੇ ਅਕਾਲੀ ਦਲ ਯੰਕੁਤ ਵਲੋਂ ਚੋਣਾਂ ਲਈ ਆਪਣਏ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਅਕਾਲੀ ਦਲ ਸੰਯੁਕਤ ਵਲੋਂ 12 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ 12 ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰ ਮਾਲਵਾ ਖੇਤਰ ਵਿਚ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ […]

Punjab News

ਚੰਨੀ ਆਮ ਆਦਮੀ ਨਹੀਂ, ਬੇਈਮਾਨ ਆਦਮੀ ਹੈ : ਅਰਵਿੰਦ ਕੇਜਰੀਵਾਲ

ਚੰਡੀਗੜ੍ਹ-ਮੁੱਖ ਮੰਤਰੀ ਚੰਨੀ ਦੇ ਭਤੀਜੇ ਅਤੇ ਰਿਸ਼ਤੇਦਾਰਾਂ ਦੇ ਘਰ ਤੋਂ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਛਾਪੇਮਾਰੀ ਦੌਰਾਨ ਕਰੋੜਾਂ ਰੁਪਏ ਬਰਾਮਦ ਹੋਣ ਤੋਂ ਬਾਅਦ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਚੰਨੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ, “ਚੰਨੀ ਆਮ ਆਦਮੀ ਨਹੀਂ, ਬੇਈਮਾਨ ਆਦਮੀ ਹੈ” ਬੁੱਧਵਾਰ ਨੂੰ ਕੇਜਰੀਵਾਲ ਨੇ ਟਵੀਟ ਕਰਕੇ ਈ.ਡੀ. ਦੇ ਛਾਪੇ ‘ਚ ਬਰਾਮਦ ਹੋਈ 6 […]

Punjab News

ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ਤੋਂ ਬਾਅਦ ਸੁਖਬੀਰ ਬਾਦਲ ਦਾ ਵੱਡਾ ਬਿਆਨ

ਜਲੰਧਰ : ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਮਾਨ ਨੂੰ ਐਲਾਨੇ ਜਾਣ ’ਤੇ ਸੁਖਬੀਰ ਸਿੰਘ ਬਾਦਲ ਨੇ ਖੂਬ ਭੜਾਸ ਕੱਢੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਨੂੰ ਸਿਰਫ਼ ਮੋਹਰਾ ਬਣਾਇਆ ਗਿਆ ਹੈ, ਅਸਲ ਵਿਚ ਕੇਜਰੀਵਾਲ ਪੰਜਾਬ ਵਿਚ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਰਵਿੰਦ […]

Punjab News

‘ਆਪ’ ’ਚੋਂ ਅਸਤੀਫ਼ਾ ਦੇਣ ਵਾਲੇ ਆਸ਼ੂ ਬਾਂਗੜ ਕਾਂਗਰਸ ’ਚ ਸ਼ਾਮਲ, ਫਿਰੋਜ਼ਪੁਰ ਰੂਰਲ ਤੋਂ ਲੜਨਗੇ ਚੋਣ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਵਾਲੇ ਫਿਰੋਜ਼ਪੁਰ ਰੂਰਲ ਤੋਂ ਉਮੀਦਵਾਰ ਆਸ਼ੂ ਬਾਂਗੜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਸ਼ੂ ਬਾਂਗੜ ਨੂੰ ਕਾਂਗਰਸ ਵਿਚ ਜੀ ਆਇਆਂ ਆਖਿਆ। ਮੁੱਖ ਮੰਤਰੀ ਨੇ ਕਿਹਾ ਕਿ ਸੱਚ ਦਾ ਸਾਥ ਦੇਣ ਵਾਲੇ ਲੋਕ ਆਮ ਆਦਮੀ ਪਾਰਟੀ ਦੀ […]

Punjab News

ਸਿੱਧੂ ’ਤੇ ਭਾਰੀ ਪਿਆ ਹਾਈਕਮਾਨ, ਪਹਿਲੀ ਸੂਚੀ ’ਚ ਹੀ ਵਿਰੋਧੀ ਕੀਤੇ ਚਾਰੋ ਖਾਨੇ ਚਿੱਤ

ਚੰਡੀਗੜ੍ਹ : ਕਾਂਗਰਸ ਹਾਈਕਮਾਨ ਨੇ 86 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰਕੇ ਪੰਜਾਬ ਕਾਂਗਰਸ ਦੇ ਕਿਲ੍ਹੇ ਵਿਚ ਸੰਨ੍ਹ ਲੱਗਣ ਦੇ ਖਤਰੇ ਨੂੰ ਕਾਫ਼ੀ ਹੱਦ ਤੱਕ ਟਾਲ ਦਿੱਤਾ ਹੈ। ਹਾਈਕਮਾਨ ਨੇ ਜਿਸ ਢੰਗ ਨਾਲ ਸਥਿਤੀ ਸੰਭਾਲੀ ਹੈ, ਇਸ ਲਿਹਾਜ਼ ਨਾਲ ਪਹਿਲੀ ਸੂਚੀ ਨਾਲ ਹੀ ਵਿਰੋਧੀ ਵੀ ਚਾਰੋ ਖਾਨੇ ਚਿੱਤ ਕਰ ਦਿੱਤੇ ਹਨ। ਇਸ ਸੂਚੀ ਵਿਚ […]

Punjab News

ਪੰਜਾਬ ’ਚ ਯੈਲੋ ਅਲਰਟ, ਜਾਣੋ ਅਗਲੇ 48 ਘੰਟਿਆਂ ਤੱਕ ਪੰਜਾਬ ਦੇ ਮੌਸਮ ਦਾ ਹਾਲ

ਜਲੰਧਰ— ਪਹਾੜੀ ਖੇਤਰਾਂ ’ਚ ਭਾਰੀ ਬਰਫ਼ਬਾਰੀ ਹੋਣ ਕਾਰਨ ਪੰਜਾਬ ’ਚ ਮੌਸਮ ’ਚ ਤਬਦੀਲੀ ਹੋਣ ਕਰਕੇ ਠੰਡ ਵੱਧਣ ਲੱਗੀ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਰਾਤ ਦਾ ਤਾਪਮਾਨ 7 ਤੋਂ 10 ਡਿਗਰੀ ਰਿਹਾ ਹੈ ਜਦਕਿ ਸੂਬੇ ’ਚ ਸਭ ਤੋਂ ਠੰਡੇ ਸ਼ਹਿਰ ਗੁਰਦਾਸਪੁਰ ’ਚ ਸਿਰਫ਼ 5 ਡਿਗਰੀ ਪਾਰਾ ਰਿਹਾ। ਇਸ ਤਰ੍ਹਾਂ ਠੰਡੀਆਂ ਰਾਤਾਂ ਦਾ ਇਹ ਸਿਲਸਿਲਾ ਜਾਰੀ […]

Punjab News

ਪੰਜਾਬ ਚ ਭਾਜਪਾ ਮੂਹਰੇ ਵੱਡੀ ਚੁਣੌਤੀ ਬਣੀ ਲੀਡਰਸ਼ਿਪ ਦੀ ਘਾਟ, ਮੀਡੀਆ ਚ ਦਿਖਾ ਰਹੀ ‘ਹਾਈ ਜੋਸ਼’

ਜਲੰਧਰ  : ਪੰਜਾਬ ’ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਅਤੇ ਹਰ ਸਿਆਸੀ ਪਾਰਟੀ ਸੂਬੇ ਦੀ ਸੱਤਾ ਲਈ ਮੈਦਾਨ ਵਿਚ ਉਤਰ ਚੁੱਕੀ ਹੈ। ਇਸ ਦੌੜ ਵਿਚ ਕੌਮੀ ਪੱਧਰ ਦੀਆਂ ਸਿਆਸੀ ਪਾਰਟੀਆਂ ਤੋਂ ਲੈ ਕੇ ਸੂਬਾ ਪੱਧਰ ਦੀਆਂ ਸਿਆਸੀ ਪਾਰਟੀਆਂ ਤਕ ਸਰਗਰਮ ਹਨ। ਸਾਰੀਆਂ ਪਾਰਟੀਆਂ ਆਪੋ-ਆਪਣੀ ਰਣਨੀਤੀ ਬਣਾ ਕੇ ਕੰਮ ਕਰ ਰਹੀਆਂ ਹਨ।ਇਸ ਸਭ […]

Punjab News

ਟਿਕਟਾਂ ਵੇਚਣ ਦੇ ਇਲਜ਼ਾਮ ਤੇ ਬੋਲੇ ਕੇਜਰੀਵਾਲ, ਮੇਰੇ ਘਰੇ ਆ ਕੇ ਬਲਬੀਰ ਰਾਜੇਵਾਲ ਨੇ ਸਾਂਝੇ ਕੀਤੇ ਸਨ ਇਹ ਸਬੂਤ

ਜਲੰਧਰ: ਕਿਸਾਨ ਆਗੂ ਅਤੇ ਸੰਯੁਕਤ ਸਮਾਜ ਮੋਰਚਾ ਦੇ ਮੁੱਖ ਚਿਹਰਾ ਬਲਬੀਰ ਰਾਜੇਵਾਲ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦਿਆਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਜੇਵਾਲ ਸਾਬ੍ਹ ਵਧੀਆ ਇਨਸਾਨ ਹਨ। ਉਹ ਮੇਰੇ ਘਰ ਆਏ ਸਨ ਅਤੇ ਮੈਨੂੰ ਇਕ ਪੈੱਨ ਡਰਾਇਵ ਦਿੱਤੀ ਸੀ ਜਿਸ ਵਿੱਚ ਇਕ ਆਡੀਓ ਕਲਿੱਪ ਸੀ। ਕੇਜਰੀਵਾਲ ਨੇ ਖ਼ੁਲਾਸਾ ਕੀਤਾ ਕਿ ਉਸ ਆਡੀਓ ਕਲਿੱਪ […]