ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਦੀ ਸਟੇਟਸ ਰਿਪੋਰਟ ਸਾਹਮਣੇ ਆਈ ਹੈ। ਇਸ ਸਟੇਟਸ ਰਿਪੋਰਟ ਵਿਚ ਪੰਜਾਬ ਪੁਲਸ ਨੇ ਵੀ ਲਾਰੈਂਸ ਬਿਸ਼ਨੋਈ ਨੂੰ ਹੀ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਮੰਨਿਆ ਹੈ। ਸੂਤਰਾਂ ਮੁਤਾਬਕ ਪੰਜਾਬ ਪੁਲਸ ਨੇ 4 ਸ਼ਾਰਪ ਸ਼ੂਟਰਾਂ ਦੀ ਪਛਾਣ ਕੀਤੀ ਹੈ। ਫਿਲਹਾਲ ਇਨ੍ਹਾਂ ਸ਼ੂਟਰਾਂ ਦਾ ਅਜੇ ਪੂਰੀ ਤਰ੍ਹਾਂ […]
Punjab News
ਜਲੰਧਰ ਪੁੱਜੇ ਭਗਵੰਤ ਮਾਨ ਨੇ ਸਾਧੇ ਪਿਛਲੀਆਂ ਸਰਕਾਰਾਂ ’ਤੇ ਤੰਜ, ਆਖੀਆਂ ਵੱਡੀਆਂ ਗੱਲਾਂ
ਜਲੰਧਰ —ਜਲੰਧਰ ਵਿਖੇ ਅੱਜ ਦਿੱਲੀ ਏਅਰਪੋਰਟ ਲਈ ਸਰਕਾਰੀ ਬੱਸਾਂ ਦੀ ਸਿੱਧੀ ਸ਼ੁਰੂਆਤ ਕਰਨ ਲਈ ਪੰਜਾਬ ਦੇ ਮੁੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹੁੰਚੇ। ਇਸ ਮੌਕੇ ਭਗਵੰਤ ਮਾਨ ਨੇ ਬੱਸ ਮਾਫ਼ੀਆ ਨੂੰ ਲੈ ਕੇ ਪਿਛਲੀਆਂ ਸਰਕਾਰਾਂ ਨੂੰ ਲੰਮੇ ਹੱਥੀ ਲਿਆ। ਉਨ੍ਹਾਂ ਕਿਹਾ ਕਿ ਪਹਿਲਾਂ ਬੱਸ ਮਾਫ਼ੀਆ ਨੇ ਲੋਕਾਂ ਨੂੰ ਬੇਹੱਦ ਲੁੱਟਿਆ […]
ਪੰਜਾਬ ਸਰਕਾਰ ਨੇ ਨਾਜਾਇਜ਼ ਕਾਲੋਨੀਆਂ ਨੂੰ ਸਖ਼ਤੀ ਨਾਲ ਨੱਥ ਪਾਉਣ ਦਾ ਲਿਆ ਫੈਸਲਾ
ਚੰਡੀਗੜ੍ਹ-ਪਲਾਟਾਂ ਦੀ ਰਜਿਸਟ੍ਰੇਸ਼ਨ ਨੂੰ ਸੁਚਾਰੂ ਬਣਾਉਣ ਅਤੇ ਜਾਇਦਾਦ ਨਾਲ ਸਬੰਧਤ ਧੋਖਾਧੜੀ ਤੋਂ ਲੋਕਾਂ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ/ਅਣਅਧਿਕਾਰਤ ਕਾਲੋਨੀਆਂ ‘ਚ ਪਲਾਟਾਂ ਦੀ ਰਜਿਸਟ੍ਰੇਸ਼ਨ ਸਬੰਧੀ ਸਬ-ਰਜਿਸਟਰਾਰਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਨੂੰ ਕਿਹਾ ਗਿਆ ਹੈ ਕਿ […]
ਪੁਰਾਣੀਆਂ ਸਰਕਾਰਾਂ ਨੇ ਪੈਦਾ ਕੀਤੇ ਗੈਂਗਸਟਰ, ਹੁਣ ਇਨ੍ਹਾਂ ਨੂੰ ਸ਼ਹਿ ਦੇਣ ਵਾਲਾ ਕੋਈ ਨਹੀਂ : ਕੇਜਰੀਵਾਲ
ਜਲੰਧਰ ਪੰਜਾਬ ’ਚ ਆਮ ਆਦਮੀ ਪਾਰਟੀ (ਆਪ) ਬਣਨ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਯਾਨੀ ਕਿ ਬੁੱਧਵਾਰ ਨੂੰ ਪੰਜਾਬ ਦੇ ਜ਼ਿਲ੍ਹੇ ਜਲੰਧਰ ਪੁੱਜੇ ਹਨ। ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਵੋਲਵੋ ਬੱਸ ਸੇਵਾ ਦੀ ਸ਼ੁਰੂਆਤ ਕੀਤੀ। ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ […]
ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਦੇ ਪ੍ਰਦਰਸ਼ਨ ਤੇ ਨਿਰਭਰ ਰਹੇਗਾ ਭਾਜਪਾ ਦਾ ਪੰਜਾਬ ਚ ਸਿਆਸੀ ਭਵਿੱਖ
ਪਠਾਨਕੋਟ : ਪੰਜਾਬ ਦੇ ਸੰਗਰੂਰ ਹਲਕੇ ਦੀਆਂ ਚੋਣਾਂ ਜੂਨ ਦੇ ਮਹੀਨੇ ਕੜਾਕੇ ਦੀ ਗਰਮੀ ਵਿਚਕਾਰ ਹੋਣ ਜਾ ਰਹੀਆਂ ਹਨ। ਚੋਣਾਂ ‘ਚ ਸਿਰਫ਼ 10 ਦਿਨ ਬਾਕੀ ਰਹਿ ਗਏ ਹਨ ਪਰ ਜ਼ਮੀਨੀ ਪੱਧਰ ’ਤੇ ਵੋਟਰਾਂ ‘ਚ ਜੋ ਉਤਸ਼ਾਹ ਤੇ ਜੋਸ਼ ਹੋਣਾ ਚਾਹੀਦਾ ਸੀ, ਉਹ ਨਜ਼ਰ ਨਹੀਂ ਆ ਰਿਹਾ। ਇਸ ਦੇ ਕਈ ਕਾਰਨ ਹੋ ਸਕਦੇ ਹਨ, ਜਿਨ੍ਹਾਂ ‘ਚੋਂ […]
ਝੋਨੇ ਦੇ ਸੀਜ਼ਨ ਦੌਰਾਨ ਸਰਕਾਰ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ : ਹਰਭਜਨ ਸਿੰਘ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਯਮਿਤ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਵਚਨਬੱਧਤਾ ਦੇ ਚੱਲਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਹਰ ਰੋਜ਼ ਅੱਠ ਘੰਟੇ ਬਿਜਲੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ ਤਾਂ ਜੋ ਸੂਬੇ ’ਚ ਝੋਨੇ […]
ਲਾਰੈਂਸ ਬਿਸ਼ਨੋਈ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਪੁਲਸ ਨੂੰ ਗ੍ਰਿਫ਼ਤਾਰੀ ਦੀ ਮਿਲੀ ਮਨਜ਼ੂਰੀ
ਨਵੀਂ ਦਿੱਲੀ- ਸਿੱਧੂ ਮੂਸੇਵਾਲਾ ਕਤਲਕਾਂਡ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਯਾਨੀ ਮੰਗਲਵਾਰ ਨੂੰ ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਦੀ ਟੀਮ ਨੇ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ। ਕੋਰਟ ਨੇ ਪੰਜਾਬ ਪੁਲਸ ਨੂੰ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਟਰਾਂਜਿਟ ਰਿਮਾਂਡ ‘ਤੇ ਫ਼ੈਸਲਾ ਆਉਣਾ ਬਾਕੀ ਹੈ। ਪੰਜਾਬ ਪੁਲਸ […]
ਸਿੱਧੂ ਮੂਸੇਵਾਲਾ ਕਤਲਕਾਂਡ : 4-5 ਸੂਬਿਆਂ ਦੀ ਪੁਲਸ ਜਾਂਚ ਚ ਜੁਟੀ
ਨਾਗਪੁਰ : ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਦਿਲੀਪ ਵਾਲਸੇ ਪਾਟਿਲ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਵਿੱਚ ਪਿਛਲੇ ਮਹੀਨੇ ਪ੍ਰਸਿੱਧ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ 4-5 ਸੂਬਿਆਂ ਦੀ ਪੁਲਸ ਕਰ ਰਹੀ ਹੈ।ਜਦੋਂ ਐਤਵਾਰ ਇੱਥੇ ਪੱਤਰਕਾਰਾਂ ਨੇ ਪਾਟਿਲ ਕੋਲੋਂ ਮੂਸੇਵਾਲਾ ਕਤਲਕਾਂਡ ਦੀ ਜਾਂਚ ਵਿੱਚ ਤਾਜ਼ਾ ਜਾਣਕਾਰੀ ਬਾਰੇ ਪੁੱਛਿਆ ਤਾਂ ਮੰਤਰੀ ਨੇ ਕਿਹਾ […]
ਭ੍ਰਿਸ਼ਟਾਚਾਰ ਦੇ ਮਾਮਲੇ ਚ ਫਸੇ ਸਾਧੂ ਸਿੰਘ ਧਰਮਸੋਤ ਨੂੰ ਅਦਾਲਤ ਤੋਂ ਝਟਕਾ, ਵਧਿਆ ਰਿਮਾਂਡ
ਚੰਡੀਗੜ੍ਹ : ਜੰਗਲਾਤ ਵਿਭਾਗ ‘ਚ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਰਿਮਾਂਡ ’ਤੇ ਚੱਲ ਰਹੇ ਸਾਬਕਾ ਜੰਗਲਾਤ ਮੰਤਰੀ ਅਤੇ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਧਰਮਸੋਤ ਦੀ ਅੱਜ ਅਦਾਲਤ ‘ਚ ਪੇਸ਼ੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦਾ ਰਿਮਾਂਡ 14 ਦਿਨ ਹੋਰ ਵਧਾ ਦਿੱਤਾ ਹੈ। ਦੱਸ ਦੇਈਏ ਕਿ ਧਰਮਸੋਤ […]
ਮੂਸੇਵਾਲਾ ਦੇ ਨਾਂ ’ਤੇ ਸੰਗਰੂਰ ਜ਼ਿਮਨੀ ਚੋਣ ਲੜੇਗੀ ਕਾਂਗਰਸ, ਰਾਜਾ ਵੜਿੰਗ ਨੇ ਜਾਰੀ ਕੀਤਾ ਚੋਣ ਗਾਣਾ
ਸੰਗਰੂਰ— 23 ਜੂਨ ਨੂੰ ਹੋਣ ਜਾ ਰਹੀ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਚੋਣ ਅਖਾੜਾ ਭੱਖਣਾ ਸ਼ੁਰੂ ਹੋ ਗਿਆ ਹੈ। ਪੰਜਾਬ ਵਿਚ ਕਾਂਗਰਸ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਂ ’ਤੇ ਸੰਗਰੂਰ ਜ਼ਿਮਨੀ ਚੋਣ ਲੜੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਗਰੂਰ ਲੋਕ ਸਭਾ ਸੀਟ ’ਤੇ ਹੋ ਰਹੀ ਜ਼ਿਮਨੀ ਚੋਣ ਲਈ ਚੋਣ […]