Punjab News

ਆਕਸੀਜਨ ਤੇ ਬੈੱਡ ਦੀ ਕਿੱਲਤ ਕਾਰਨ ਮਰੀਜ਼ ਪੰਜਾਬ ਵੱਲ ਕਰ ਰਹੇ ਕੂਚ, ਕਈ ਹਸਪਤਾਲਾਂ ’ਚ ਚੱਲ ਰਿਹੈ ਇਲਾਜ

ਜਲੰਧਰ/ਨੈਸ਼ਨਲ ਡੈਸਕ- ਹਸਪਤਾਲਾਂ ਵਿਚ ਬੈੱਡਸ ਅਤੇ ਮੈਡੀਕਲ ਆਕਸੀਜਨ ਦੀ ਕਿੱਲਤ ਕਾਰਨ ਦਿੱਲੀ ਦੇ ਮਰੀਜ਼ ਹੁਣ ਪੰਜਾਬ ਦੇ ਹਸਪਤਾਲਾਂ ਦਾ ਰੁਖ਼ ਕਰਨ ਲੱਗੇ ਹਨ। ਇਕ ਮੀਡੀਆ ਰਿਪੋਰਟ ਮੁਤਾਬਕ ਪਿਛਲੇ 15 ਦਿਨਾਂ ’ਚ ਦਿੱਲੀ ਦੇ 500 ਤੋਂ ਜ਼ਿਆਦਾ ਮਰੀਜ਼ ਪੰਜਾਬ ਦੇ ਹਸਪਤਾਲਾਂ ’ਚ ਭਰਤੀ ਕੀਤੇ ਗਏ ਹਨ। ਸਿਹਤ ਮਹਿਕਮੇ ਦੇ ਸੂਤਰਾਂ ਦਾ ਕਹਿਣਾ ਹੈ ਕਿ ਦਿੱਲੀ ਦੇ […]

Punjab News

Navjot Sidhu ‘roasts’ Capt Amarinder over Bargari sacrilege cases; posts video ‘promising to send Badals to jail’

Chandigarh, May 1 Days after Punjab Chief Minister Capt Amarinder Singh launched a scathing attack on him, senior Congress leader Navjot Singh Sidhu hit back on Saturday sharing a 2016 video of Capt Amarinder “promising to send Badals to jail for Kotkapura firing incident”. Sidhu in his social media post said, “Big Boast, Small Roast […]

Punjab News

ਪਟਿਆਲਾ: ਰਾਜਿੰਦਰਾ ਹਸਪਤਾਲ ’ਚ ਕਰੋਨਾ ਦੇ 37 ਮਰੀਜ਼ਾਂ ਦੀ ਮੌਤ

  ਪਟਿਆਲਾ, 1 ਮਈ ਇਥੋਂ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਕੋਵਿਡ ਆਈਸੋਲੇਸ਼ਨ ਵਾਰਡ ਵਿਚ ਰੋਜ਼ ਮੌਤਾਂ ਦੀ ਗਿਣਤੀ ਵਿਚ ਵਾਧਾ ਹੁੰਦਾ ਜਾ ਰਿਹਾ ਹੈ। ਹਸਪਤਾਲ ਵਿਚ ਪਿਛਲੇ 24 ਘੰਟਿਆਂ ਦੌਰਾਨ 37 ਮਰੀਜ਼ਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚੋਂ ਸਿਰਫ ਅੱਠ ਹੀ ਪਟਿਆਲਾ ਦੇ ਸਨ, ਜਦੋਂ ਕਿ 25 ਰਾਜ ਦੇ ਹੋਰ ਜ਼ਿਲ੍ਹਿਆਂ ਨਾਲ ਸਬੰਧਤ ਹਨ। ਤਿੰਨ […]

Punjab News

ਦੇਸ਼ ’ਚ ਕਰੋਨਾ ਦੇ ਰਿਕਾਰਡ 386452 ਨਵੇਂ ਮਾਮਲੇ ਤੇ 3498 ਮੌਤਾਂ, ਪੰਜਾਬ ’ਚ 137 ਜਾਨਾਂ ਗਈਆਂ

ਨਵੀਂ ਦਿੱਲੀ, 30 ਅਪਰੈਲ ਪਿਛਲੇ 24 ਘੰਟਿਆਂ ਵਿਚ ਦੇਸ਼ ਵਿਚ ਕੋਵਿਡ-19 ਦੇ ਸਭ ਤੋਂ ਵੱਧ 3,86,452 ਨਵੇਂ ਕੇਸ ਆਉਣ ਨਾਲ ਕੁੱਲ ਮਰੀਜ਼ਾਂ ਦੀ ਗਿਣਤੀ 1,87,62,976 ਹੋ ਗਈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰੇ ਅੱਠ ਵਜੇ ਅੱਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਵਾਇਰਸ ਕਾਰਨ 3498 ਮੌਤਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 2,08,330 ਹੋ ਗਈ ਹੈ। ਪੰਜਾਬ ਵਿੱਚ […]

Punjab News

ਦਾਦੂਵਾਲ ਤੇ ਕਈ ਹੋਰ ਸਿੱਖ ਜਥੇਬੰਦੀਆਂ ਵੱਲੋਂ ਹਰਿਮੰਦਰ ਸਾਹਿਬ ਸਾਹਮਣੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸੋਨ ਤਮਗੇ ਨਾਲ ਸਨਮਾਨ

ਅੰਮ੍ਰਿਤਸਰ, 30 ਅਪਰੈਲ ਬਾਬਾ ਬਲਜੀਤ ਸਿੰਘ ਦਾਦੂਵਾਲ ਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਅੱਜ ਇੱਥੇ ਹਰਿਮੰਦਰ ਸਾਹਿਬ ਦੇ ਸਾਹਮਣੇ ਪਲਾਜ਼ਾ ਵਿਚ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਗੋਲਡ ਮੈਡਲ ਅਤੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ। ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰਨ ਵਾਲੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਖਿਆ ਕਿ ਉਨ੍ਹਾਂ […]

Punjab News

ਐਕਸਪ੍ਰੈੱਸ ਹਾਈਵੇਅ ਖ਼ਿਲਾਫ਼ ਕਿਸਾਨਾਂ ਨੇ ਟਰੈਕਟਰ ਮਾਰਚ ਦੌਰਾਨ ਪੁਲੀਸ ਬੈਰੀਕੇਡਾਂ ਨੂੰ ਤੋੜ ਕੇ ਕੈਪਟਨ ਦੇ ਮਹਿਲ ਨੂੰ ਘੇਰਿਆ

ਪਟਿਆਲਾ, 30 ਅਪਰੈਲ ਦਿੱਲੀ-ਕਟੜਾ ਐਕਸਪ੍ਰੈਸ ਹਾਈਵੇਅ ਲਈ ਜਬਰੀ ਅਤੇ ਘੱਟ ਰੇਟ ’ਤੇ ਜ਼ਮੀਨਾਂ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਪੰਜਾਬ ਭਰ ਤੋਂ ਆਏ ਕਿਸਾਨਾਂ ਨੇ ਅੱਜ ਇਥੇ ਟਰੈਕਟਰ ਮਾਰਚ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰਸ ਸਿੰਘ ਦੇ ਨਿਵਾਸ ਨਿਊ ਮੋਤੀ ਬਾਗ ਪੈਲੇਸ ਦਾ ਘਿਰਾਓ ਕਰ ਲਿਆ। ਕਿਸਾਨਾਂ ਵੱਲੋਂ ਭਾਵੇਂ ਪਹਿਲਾਂ ਸ਼ਹਿਰ ਵਿੱਚ ਟਰੈਕਟਰ ਮਾਰਚ ਕਰਨ ਦਾ […]

India News Punjab News

ਦੇਸ਼ ’ਚ ਕਰੋਨਾ ਦੇ ਰਿਕਾਰਡ 379257 ਨਵੇਂ ਮਾਮਲੇ ਤੇ 3645 ਮੌਤਾਂ: ਪੰਜਾਬ ’ਚ 142 ਜਾਨਾਂ ਗਈਆਂ

ਨਵੀਂ ਦਿੱਲੀ, 29 ਅਪਰੈਲ ਦੇਸ਼ ਵਿਚ ਵੀਰਵਾਰ ਨੂੰ ਕਰੋਨਾ ਵਾਇਰਸ ਦੀ ਲਾਗ ਦੇ ਰਿਕਾਰਡ 3,79,257 ਮਾਮਲੇ ਸਾਹਮਣੇ ਆਏ, ਜਿਸ ਤੋਂ ਬਾਅਦ ਵਾਇਰਸ ਪੀੜਤਾਂ ਦੀ ਗਿਣਤੀ 1,83,76,524 ਹੋ ਗਈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਕਰੋਨਾ ਕਾਰਨ 3,645 ਲੋਕਾਂ ਦੀ ਮੌਤ ਤੋਂ ਬਾਅਦ ਇਸ ਮਾਰੂ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 2,04,832 ਹੋ ਗਈ ਹੈ। ਪੰਜਾਬ […]

Punjab News

ਪੰਜਾਬ ਕੋਲ ਲੋੜ ਮੁਤਾਬਕ ਨਾ ਟੀਕੇ ਤੇ ਨਾ ਹੀ ਆਕਸੀਜਨ: ਸਿਹਤ ਮੰਤਰੀ

ਚੰਡੀਗੜ੍ਹ, 29 ਅਪਰੈਲ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੰਨਿਆ ਹੈ ਕਿ ਰਾਜ ਵਿਚ 18 ਸਾਲ ਤੋਂ ਵੱਧ ਉਮਰ ਵਾਲਿਆਂ ਨੂੰ ਕੋਵਿਡ-19 ਰੋਕੂ ਟੀਕੇ ਲੱਗਣ ਵਿੱਚ ਦੇਰੀ ਹੋ ਸਕਦੀ ਹੈ ਕਿਉਂਕਿ ਰਾਜ ਕੋਲ ਟੀਕਿਆਂ ਦੀ ਘਾਟ ਹੈ। ਮੰਤਰੀ ਨੇ ਕਿਹਾ ਕਿ 18 ਤੋਂ 45 ਸਾਲ ਦੀ ਉਮਰ ਵਾਲਿਆਂ ਲਈ ਟੀਕਾ ਮੁਹਿੰਮ 1 ਮਈ […]

Punjab News UK News

3 convicts escape Patiala central jail; one was deported from UK to serve sentence

Patiala, April 28 Three convicts escaped from Patiala central jail early on Wednesday morning, according to sources. The three had escaped following laxity on part of jail officials. All three were lodged in the Koratine barrack which houses cells for inmates. The police were investigating how they managed to scale a 10-feet inner wall and […]