Punjab News

ਕੈਪਟਨ ਦੀ ਰਾਹੁਲ-ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਨਾ ਹੋਣ ’ਤੇ ਬੋਲੇ ਹਰੀਸ਼ ਰਾਵਤ, ਆਖੀ ਵੱਡੀ ਗੱਲ

ਚੰਡੀਗੜ੍ਹ  : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿੱਲੀ ਦੌਰੇ ਦੌਰਾਨ ਰਾਹੁਲ-ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਨਾ ਹੋ ਸਕਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨਾਲ ਰਾਹੁਲ-ਪ੍ਰਿਯੰਕਾ ਦੀ ਮੁਲਾਕਾਤ ਹੋਣ ਨੂੰ ਲੈ ਕੇ ਲਗਾਈਆਂ ਜਾ ਰਹੀਆਂ ਅਟਕਲਾਂ ’ਤੇ ਪੰਜਾਬ ਪ੍ਰਦੇਸ਼ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਵਿਰ੍ਹਾਮ ਲਗਾਉਣ ਦੀ ਕੋਸ਼ਿਸ਼ ਕੀਤੀ ਹੈ। ਦਿੱਲੀ ਵਿਚ ਇਕ ਗੱਲਬਾਤ ਦੌਰਾਨ ਰਾਵਤ […]

Punjab News Uncategorized

ਕਾਂਗਰਸ ਦੇ ਰੌਲੇ ਦੌਰਾਨ ਅਹਿਮ ਖ਼ਬਰ, ਕੈਪਟਨ ਦਾ ਫਿਲਹਾਲ ਦਿੱਲੀ ਜਾਣ ਦਾ ਕੋਈ ਪ੍ਰੋਗਰਾਮ ਤੈਅ ਨਹੀਂ

ਜਲੰਧਰ (ਧਵਨ) : ਪੰਜਾਬ ’ਚ ਕਾਂਗਰਸ ਅੰਦਰ ਚੱਲ ਰਹੇ ਸੰਕਟ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਦਿੱਲੀ ਜਾਣ ਦਾ ਅਜੇ ਕੋਈ ਪ੍ਰੋਗਰਾਮ ਤੈਅ ਨਹੀਂ ਹੋਇਆ। ਸੂਤਰਾਂ ਅਨੁਸਾਰ ਮੁੱਖ ਮੰਤਰੀ ਦੇ ਅਗਲੇ 2-3 ਦਿਨਾਂ ਦੇ ਪ੍ਰੋਗਰਾਮ ਚੰਡੀਗੜ੍ਹ ਵਿਚ ਹੀ ਹਨ। ਦਿੱਲੀ ਵਿਚ ਬੀਤੇ ਦਿਨੀਂ ਨਵਜੋਤ ਸਿੰਘ ਸਿੱਧੂ ਨੇ ਪ੍ਰਿਯੰਕਾ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ […]

Punjab News

‘Severe heat wave’ warning for Punjab, Haryana, Chandigarh for a week

New Delhi, July 1 ‘Severe heat wave’ condition will continue in the national capital, Haryana and west Rajasthan for the next six-seven days with possibility of the mercury breaching 40 degrees Celsius everyday. Lack of rainfall and hot winds blowing from Rajasthan was behind the severe weather condition, India Meteorological Department (IMD) said. On Thursday, […]

Punjab News

Power crisis: Punjab CM directs govt offices to function from 8 am to 2 pm

Chandigarh, July 1 With the state reeling under an unprecedented power shortage amid extreme temperatures, Punjab Chief Minister Capt Amarinder Singh on Thursday ordered curtailment in timings of state government offices from Friday, and cutting down of power supply to high energy consuming industries with immediate effect, to save crops and ease the domestic power […]

India News Punjab News

ਲਾਲ ਕਿਲ੍ਹਾ ਹਿੰਸਾ ਮਾਮਲਾ: ਝੰਡਾ ਲਹਿਰਾਉਣ ਵਾਲੇ ਮੁੱਖ ਮੁਲਜ਼ਮ ਨੂੰ ਰਾਹਤ, ਗਿ੍ਰਫ਼ਤਾਰੀ ’ਤੇ ਲੱਗੀ ਰੋਕ

ਨਵੀਂ ਦਿੱਲੀ— ਲਾਲ ਕਿਲ੍ਹਾ ਹਿੰਸਾ ਮਾਮਲੇ ਨਾਲ ਸਬੰਧੀ ਇਕ ਹੋਰ ਖ਼ਬਰ ਸਾਹਮਣੇ ਆਈ ਹੈ। ਦਿੱਲੀ ਦੀ ਤੀਜ ਹਜ਼ਾਰੀ ਕੋਰਟ ਨੇ ਗਣਤੰਤਰ ਦਿਵਸ ਦੇ ਦਿਨ ਕਿਸਾਨ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ਦੀ ਫਸੀਲ ’ਤੇ ਚੜ੍ਹ ਕੇ ਕੇਸਰੀ ਝੰਡਾ ਲਹਿਰਾਉਣ ਵਾਲੇ ਮੁੱਖ ਮੁਲਜ਼ਮ ਜੁਗਰਾਜ ਸਿੰਘ ਨੂੰ ਰਾਹਤ ਦਿੱਤੀ ਹੈ। ਕੋਰਟ ਨੇ ਜੁਗਰਾਜ ਸਿੰਘ ਦੀ ਗਿ੍ਰਫ਼ਤਾਰੀ ’ਤੇ 20 […]

Punjab News

ਸੋਨੀਆ ਗਾਂਧੀ ਤੇ ਰਾਹੁਲ ਕੁਝ ਹੀ ਦਿਨਾਂ ’ਚ ਸੁਲਝਾਉਣਗੇ ਪੰਜਾਬ ਕਾਂਗਰਸ ਦੇ ਮੁੱਦੇ : ਅਸ਼ਵਨੀ ਕੁਮਾਰ

ਗੁਰਦਾਸਪੁਰ : ਪੰਜਾਬ ਕਾਂਗਰਸ ’ਚ ਪਏ ਕਾਟੋ ਕਲੇਸ਼ ਦੇ ਸਬੰਧ ’ਚ ਆਲ ਇੰਡੀਆ ਕਾਂਗਰਸ ਦੇ ਸੀਨੀਅਰ ਆਗੂ ਅਤੇ ਦੇਸ਼ ਦੇ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ ਨੇ ‘ਜਗ ਬਾਣੀ’ ਨਾਲ ਗੱਲਬਾਤ ਦੌਰਾਨ ਦਾਅਵਾ ਕੀਤਾ ਹੈ ਕਿ ਜਲਦੀ ਹੀ ਸਾਰੇ ਵਿਵਾਦ ਨੂੰ ਸੁਲਝਾ ਲਿਆ ਜਾਵੇਗਾ। ਉਨ੍ਹਾਂ ਪੰਜ ਮੁੱਖ ਮੁੱਦਿਆਂ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ […]

Punjab News

ਬਰਗਾੜੀ ਮੋਰਚਾ ਮੁੜ ਸ਼ੁਰੂ ਕਰਨ ਪੁੱਜੇ ਸਿਮਰਨਜੀਤ ਮਾਨ ਨੂੰ ਪੁਲਸ ਨੇ ਲਿਆ ਹਿਰਾਸਤ ’ਚ

ਫਰੀਦਕੋਟ – ਸ਼੍ਰੋਮਣੀ ਅਕਾਲੀ ਦਲ, ਅੰਮ੍ਰਿਤਸਰ ਵਲੋਂ ਅਕਤੂਬਰ 2015 ਵਿੱਚ ਹੋਈ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਜ ਬਰਗਾੜੀ ਵਿਖੇ ਇਨਸਾਫ਼ ਮੋਰਚਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ। ਇਨਸਾਫ਼ ਮੋਰਚਾ ਲੱਗਾ ਕੇ ਬੈਠੇ ਸਾਰੇ ਪ੍ਰਦਰਸ਼ਨਕਾਰੀਆਂ ’ਚੋਂ ਕਈਆਂ ਨੂੰ ਪੁਲਸ ਨੇ ਹਿਰਾਸਤ ’ਚ ਲੈ ਲਿਆ ਅਤੇ ਬਾਅਦ […]

Punjab News

ਸੁਖਬੀਰ ਦੀ ਰੇਡ ਮਗਰੋਂ ਮਾਈਨਿੰਗ ਵਿਭਾਗ ਦਾ ਸਪਸ਼ਟੀਕਰਨ, ਅੰਮ੍ਰਿਤਸਰ ਜ਼ਿਲ੍ਹੇ ’ਚ ਕਿਤੇ ਨਹੀਂ ਹੋ ਰਹੀ ਨਾਜਾਇਜ਼ ਮਾਈਨਿੰਗ

ਚੰਡੀਗੜ੍ਹ  : ਇਕ ਪਾਸੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਆਸ ਦਰਿਆ ਦਾ ਮੌਕੇ ’ਤੇ ਮੁਆਇਨਾ ਕਰ ਕੇ ਗ਼ੈਰ-ਕਾਨੂੰਨੀ ਮਾਈਨਿੰਗ ਦਾ ਦਾਅਵਾ ਕੀਤਾ ਤਾਂ ਦੂਜੇ ਪਾਸੇ ਸ਼ਾਮ ਢਲਦੇ ਹੀ ਸਰਕਾਰ ਨੇ ਇਸ ਦਾਅਵੇ ਨੂੰ ਨਕਾਰ ਦਿੱਤਾ। ਪੰਜਾਬ ਦੇ ਮਾਈਨਿੰਗ ਵਿਭਾਗ ਨੇ ਕਿਹਾ ਕਿ ਬਿਆਸ ਦਰਿਆ ਹੀ ਨਹੀਂ ਸਗੋਂ ਪੂਰੇ ਅੰਮ੍ਰਿਤਸਰ ਜ਼ਿਲ੍ਹੇ ਵਿਚ ਕਿਸੇ […]

Punjab News

Sukhbir Badal conducts ‘raid’, spots illegal mining on Beas riverbed

Amritsar, June 30 SAD president Sukhbir Singh Badal on his way back from Amritsar on Wednesday conducted a ‘raid’ after spotting illegal mining on the Beas riverbed along the main National Highway. As Badal along with his cavalcade and mediapersons reached the spot, the drivers ran away abandoning the mining machinery and JCBs. They had put […]

Punjab News

‘ਰਾਸ਼ਟਰੀ ਸਿੱਖ ਸੰਗਤ’ ਦੇ ਜੱਥੇ ਵੱਲੋਂ ਰਾਜਪਾਲ ਨਾਲ ਮੁਲਾਕਾਤ, ਲਵ ਜਿਹਾਦ ਖ਼ਿਲਾਫ਼ ਕਾਨੂੰਨ ਬਣਾਉਣ ਦੀ ਮੰਗ

  ਲੁਧਿਆਣਾ : ਜੰਮੂ-ਕਸ਼ਮੀਰ ‘ਚ ਸਿੱਖ ਕੁੜੀਆਂ ਨੂੰ ਅਗਵਾ ਕਰਕੇ ਜ਼ਬਰਨ ਧਰਮ ਪਰਿਵਰਤਨ ਤੋਂ ਨਾਰਾਜ਼ ਰਾਸ਼ਟਰੀ ਸਿੱਖ ਸੰਗਤ ਦੇ ਇਕ ਜੱਥੇ ਨੇ ਪੰਜਾਬ ਇਕਾਈ ਦੇ ਮੁੱਖ ਹਰਮਿੰਦਰ ਸਿੰਘ ਮਲਿਕ ਦੀ ਅਗਵਾਈ ‘ਚ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਵਫ਼ਦ ‘ਚ ਸ਼ਾਮਲ ਰਾਸ਼ਟਰੀ ਸਿੱਖ ਸੰਗਤ ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਗੁਰਬਚਨ ਸਿੰਘ ਮੋਖਾ, ਚੰਡੀਗੜ੍ਹ ਇਕਾਈ […]